『EP 08: ਪਿਆਰ ਚ ਅੜਚਣਾਂ』のカバーアート

EP 08: ਪਿਆਰ ਚ ਅੜਚਣਾਂ

EP 08: ਪਿਆਰ ਚ ਅੜਚਣਾਂ

無料で聴く

ポッドキャストの詳細を見る

このコンテンツについて

ਅੱਜ ਦੇ ਐਪੀਸੋਡ ਚ ਤੁਸੀਂ ਸੁਣੋਗੇ , ਰਾਂਝੇ ਤੇ ਹੀਰ ਦੀ ਬੇਪਨਾਹ ਮੁਹੱਬਤ ਤੇ ਜ਼ਾਲਿਮ ਦੁਨੀਆਂ। ਹੁਣ ਬਸ ਦੋਵੇਂ ਇਕ ਦੂਸਰੇ ਦਾ ਦੀਦਾਰ ਕਰਨ ਨੂੰ ਤਰਸਦੇ ਰਹਿੰਦੇ ਤੇ ਇਕ ਦੂਜੇ ਦਾ ਸਾਥ ਤੇ ਸਾਮਣੇ ਰਹਿਣਾ , ਇਕ ਦੂਜੇ ਨੂੰ ਬਹੁਤ ਯਾਦ ਆਉਂਦਾ। ਹੀਰ ਆਪਣੀ ਸਹੇਲੀ ਨੂੰ ਬਹਾਨੇ ਨਾਲ ਪੇਜ ਕੇ ਰਾਂਝੇ ਦਾ ਹਾਲ ਪੁੱਛਣ ਨੂੰ ਕਹਿੰਦੀ ਹੈ। ਓਦਰ ਰਾਂਝਾ ਉਦਾਸੀ , ਗ਼ਮੀ ਚ ਬੈਠਾ ਆਪਣੀ ਬਾਂਸੁਰੀ ਦੀ ਧੁਨ ਵਜਾਉਂਦਾ ਰਹਿੰਦਾ। Learn more about your ad choices. Visit megaphone.fm/adchoices

EP 08: ਪਿਆਰ ਚ ਅੜਚਣਾਂに寄せられたリスナーの声

カスタマーレビュー:以下のタブを選択することで、他のサイトのレビューをご覧になれます。